15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

‘ ਆਪ ’ ਵਲੋਂ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਟਿਕਟ ਮਿਲਣ ’ ਤੇ ਵਰਕਰਾਂ ’ ਚ ਉਤਸ਼ਾਹ

ਢਿਲਵਾਂ, 15 ਨਵੰਬਰ (ਗੋਬਿੰਦ ਸੁਖੀਜਾ)-ਆਮ ਆਦਮੀ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭੁਲੱਥ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਸਮਰਥਕਾਂ ਤੇ ਸਥਾਨਕ ਆਗੂਆਂ ਦੇ ਅਨੁਸਾਰ, ਇਸ ਐਲਾਨ ਨਾਲ ਹਲਕੇ ਦੇ ਵਰਕਰਾਂ ਤੇ ਵੋਟਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਲਜੀਤ ਸਿੰਘ ਢਿੱਲੋਂ ਬਲਾਕ ਢਿਲਵਾਂ ਪ੍ਰਧਾਨ , ਦਲਬੀਰ ਸਿੰਘ ਵਸੀਕਾ ਕੌਂਸਲਰ ਨੇ ਦੱਸਿਆ ਕਿ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਹਲਕਾ ਭੁਲੱਥ ’ਚ ਅਨੇਕਾਂ ਵਿਕਾਸ ਕੰਮ ਕਰਵਾ ਕੇ ਹਲਕਾ ਨਿਵਾਸੀਆਂ ਦੇ ਦਿਲਾਂ ਵਿਚ ਆਪਣੀ ਇੱਕ ਅਮਿੱਟ ਪਹਿਚਾਣ ਬਣਾਈ ਹੈ।

Ad Position 21
No active advertisement
ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ, ਦਲਬੀਰ ਸਿੰਘ ਵਸੀਕਾ ਕੌਂਸਲਰ। 16-11-2026
ਢਿਲਵਾਂ, 15 ਨਵੰਬਰ (ਗੋਬਿੰਦ ਸੁਖੀਜਾ)-ਆਮ ਆਦਮੀ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭੁਲੱਥ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਸਮਰਥਕਾਂ ਤੇ ਸਥਾਨਕ ਆਗੂਆਂ ਦੇ ਅਨੁਸਾਰ, ਇਸ ਐਲਾਨ ਨਾਲ ਹਲਕੇ ਦੇ ਵਰਕਰਾਂ ਤੇ ਵੋਟਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਲਜੀਤ ਸਿੰਘ ਢਿੱਲੋਂ ਬਲਾਕ ਢਿਲਵਾਂ ਪ੍ਰਧਾਨ , ਦਲਬੀਰ ਸਿੰਘ ਵਸੀਕਾ ਕੌਂਸਲਰ ਨੇ ਦੱਸਿਆ ਕਿ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਹਲਕਾ ਭੁਲੱਥ ’ਚ ਅਨੇਕਾਂ ਵਿਕਾਸ ਕੰਮ ਕਰਵਾ ਕੇ ਹਲਕਾ ਨਿਵਾਸੀਆਂ ਦੇ ਦਿਲਾਂ ਵਿਚ ਆਪਣੀ ਇੱਕ ਅਮਿੱਟ ਪਹਿਚਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ, ਉਨ੍ਹਾਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਵਲੋਂ ਪ੍ਰਕਾਸ਼ ਪੁਰਬ ਮੌਕੇ 23, 24 ਨੂੰ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਭੁਲੱਥ ਦੇ ਮੇਨ ਬਾਜ਼ਾਰ ’ ਚੋਂ ਦਿਨ - ਦਿਹਾਡ਼ੇ ਮੋਟਰਸਾਈਕਲ ਚੋਰੀ
Ad Position 24