16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ

ਕਪੂਰਥਲਾ, 16 ਨਵੰਬਰ (ਅਮਨਜੋਤ ਸਿੰਘ ਵਾਲੀਆ)-ਮਾਰਕਫੈੱਡ ਚੌਂਕ ਨੇਡ਼ੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੁਰਸਿਰਮਨ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪ੍ਰੀਤ ਨਗਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਾਲ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ, ਜਦੋਂ ਉਹ ਮਾਰਕਫੈੱਡ ਚੌਂਕ ਨੇਡ਼ੇ ਪਹੁੰਚਿਆ ਤਾਂ ਪਿੱਛੋਂ ਆਉਂਦੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹਮਲਾ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਡਾ.

Ad Position 21
No active advertisement
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਨੌਜਵਾਨ। ਤਸਵੀਰ : ਤਿਲਕਰਾਜ 17-11-2026
ਕਪੂਰਥਲਾ, 16 ਨਵੰਬਰ (ਅਮਨਜੋਤ ਸਿੰਘ ਵਾਲੀਆ)-ਮਾਰਕਫੈੱਡ ਚੌਂਕ ਨੇਡ਼ੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੁਰਸਿਰਮਨ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪ੍ਰੀਤ ਨਗਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਾਲ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ, ਜਦੋਂ ਉਹ ਮਾਰਕਫੈੱਡ ਚੌਂਕ ਨੇਡ਼ੇ ਪਹੁੰਚਿਆ ਤਾਂ ਪਿੱਛੋਂ ਆਉਂਦੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹਮਲਾ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਡਾ. ਸ਼ੈਲਜਾ ਵਲੋਂ ਉਸ ਦਾ ਇਲਾਜ ਜਾਰੀ ਹੈ। ਇਸ ਸਬੰਧੀ ਸਬੰਧਿਤ ਐਮ.ਐਲ.ਆਰ. ਕੱਟ ਕੇ ਥਾਣਾ ਸਿਟੀ ਨੂੰ ਭੇਜ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਜ਼ਖ਼ਮੀ ਅਗਲੀ ਖ਼ਬਰ ਗਲੋਬਲ ਇੰਸਟੀਚਿਊਟ ਕਰਵਾਏ ਬਾਸਕਟ ਬਾਲ ਲੀਗ-2 ’ਚ ਮੈਨੇਜਮੈਂਟ ਵਿਭਾਗ ਦੀ ਟੀਮ ਨੇ ਟ੍ਰਾਫ਼ੀ ਜਿੱਤੀ
Ad Position 24