16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਆਰ.ਸੀ.ਐਫ. ਵਿਖੇ ਜਨਜਾਤੀ ਗੌਰਵ ਦਿਵਸ ਮਨਾਇਆ

ਕਪੂਰਥਲਾ, 16 ਨਵੰਬਰ (ਸਡਾਨਾ)-ਜਨਜਾਤੀ ਗੌਰਵ ਦਿਵਸ ਮੌਕੇ ਰੇਲ ਕੋਚ ਫੈਕਟਰੀ ਵਿਖੇ ਮਹਾਨ ਆਜ਼ਾਦੀ ਘੁਲਾਟੀਏ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਤੇ ਉਨ੍ਹਾਂ ਦੇ ਅਨਮੁੱਲੇ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਤੇ ਕਬਾਇਲੀ ਭਾਈਚਾਰਿਆਂ ਦੇ ਅਧਿਕਾਰਾਂ ਦੇ ਸਨਮਾਨ ਦੀ ਰੱਖਿਆ ਲਈ ਕੀਤੇ ਗਏ ਅਣਥੱਕ ਸੰਘਰਸ਼ ਨੂੰ ਸ਼ਰਧਾ ਪੂਰਵਕ ਨਮਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-11-2026
ਕਪੂਰਥਲਾ, 16 ਨਵੰਬਰ (ਸਡਾਨਾ)-ਜਨਜਾਤੀ ਗੌਰਵ ਦਿਵਸ ਮੌਕੇ ਰੇਲ ਕੋਚ ਫੈਕਟਰੀ ਵਿਖੇ ਮਹਾਨ ਆਜ਼ਾਦੀ ਘੁਲਾਟੀਏ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਤੇ ਉਨ੍ਹਾਂ ਦੇ ਅਨਮੁੱਲੇ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਤੇ ਕਬਾਇਲੀ ਭਾਈਚਾਰਿਆਂ ਦੇ ਅਧਿਕਾਰਾਂ ਦੇ ਸਨਮਾਨ ਦੀ ਰੱਖਿਆ ਲਈ ਕੀਤੇ ਗਏ ਅਣਥੱਕ ਸੰਘਰਸ਼ ਨੂੰ ਸ਼ਰਧਾ ਪੂਰਵਕ ਨਮਨ ਕੀਤਾ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜਰ ਅਜੈ ਨੰਦਨ ਨੇ ਭਗਵਾਨ ਬਿਰਸਾ ਮੁੰਡਾ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਕਦੀ ਵਿਸਾਰਿਆ ਨਹੀਂ ਜਾ ਸਕਦਾ। ਜਨਰਲ ਮੈਨੇਜਰ ਅਜੈ ਨੰਦਨ ਨੇ ਕਿਹਾ ਕਿ ਭਗਵਾਨ ਬਿਰਸਾ ਮੁੰਡਾ ਦਾ ਦੇਸ਼ ਦੀ ਆਜ਼ਾਦੀ ਲਈ ਯੋਗਦਾਨ ਸਾਨੂੰ ਹਮੇਸ਼ਾਂ ਪ੍ਰੇਰਨਾ ਦਿੰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮੰਡ ਪੀਰ ਦੇ ਦਰਬਾਰ ਤੇ ਗੁੱਗਾ ਜ਼ਾਹਿਰ ਪੀਰ ਦਾ ਸਾਲਾਨਾ ਮੇਲਾ 19 ਨੂੰ ਅਗਲੀ ਖ਼ਬਰ ਪੰਜਾਬ ਸਰਕਾਰ ਫਗਵਾਡ਼ਾ ਸ਼ੂਗਰ ਮਿੱਲ ਸੀਲ ਕਰ ਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ, ਸ਼੍ਰੋਮਣੀ ਅਕਾਲੀ ਦਲ ਇਸ ਨੂੰ ਬਰਦਾਸ਼ਤ ਨ...
Ad Position 24