16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਾਬਾ ਮੰਡ ਪੀਰ ਦੇ ਦਰਬਾਰ ਤੇ ਗੁੱਗਾ ਜ਼ਾਹਿਰ ਪੀਰ ਦਾ ਸਾਲਾਨਾ ਮੇਲਾ 19 ਨੂੰ

ਹੁਸੈਨਪੁਰ, 16 ਨਵੰਬਰ (ਤਰਲੋਚਨ ਸਿੰਘ ਸੋਢੀ)-ਬਾਬਾ ਮੰਡ ਪੀਰ ਦੇ ਦਰਬਾਰ ਤੇ ਪਿੰਡ ਪਾਜੀਆਂ ਕਪੂਰਥਲਾ ਵਿਖੇ ਇਲਾਕੇ ਭਰਦੀਆਂ ਸਮੂਹ ਸੰਗਤਾਂ ਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 17-11-2026
ਹੁਸੈਨਪੁਰ, 16 ਨਵੰਬਰ (ਤਰਲੋਚਨ ਸਿੰਘ ਸੋਢੀ)-ਬਾਬਾ ਮੰਡ ਪੀਰ ਦੇ ਦਰਬਾਰ ਤੇ ਪਿੰਡ ਪਾਜੀਆਂ ਕਪੂਰਥਲਾ ਵਿਖੇ ਇਲਾਕੇ ਭਰਦੀਆਂ ਸਮੂਹ ਸੰਗਤਾਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸ਼ਾਹ ਦੀ ਅਗਵਾਈ ਹੇਠ ਬਾਬਾ ਗੁੱਗਾ ਜ਼ਾਹਿਰ ਪੀਰ ਦਾ ਸਾਲਾਨਾ ਮੇਲਾ 19 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸ਼ਾਹ ਨੇ ਦੱਸਿਆ ਕਿ 19 ਨਵੰਬਰ ਨੂੰ ਸਵੇਰੇ 10 ਵਜੇ ਝੰਡਾ ਤੇ ਚਾਦਰ ਚਡ਼੍ਹਾਉਣ ਦੀ ਰਸਮ ਨਿਭਾਉਣ ਉਪਰੰਤ ਬਾਅਦ ਕੁਲਦੀਪ ਸਿੰਘ ਉੱਗੀ, ਰਾਜੂ ਉੱਗੀ, ਸਰਵਨ ਉੱਗੀ, ਜੱਗੀ ਉੱਗੀ, ਰਾਜ ਚੌਹਾਨ ਕੱਵਾਲ ਤੇ ਕੁਲਦੀਪ ਕੇਸ਼ਵ ਵਲੋਂ ਬਾਬਾ ਜੀ ਦੀ ਮੁਹਿੰਮਾਂ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਬਡ਼ੀ ਧੂਮਧਾਮ ਨਾਲ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਆਰ.ਸੀ.ਐਫ. ਵਿਖੇ ਜਨਜਾਤੀ ਗੌਰਵ ਦਿਵਸ ਮਨਾਇਆ
Ad Position 24