17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਤਨਾਮ ਸਿੰਘ ਮਾਣਕ ਦੀ ਪੁਸਤਕ ‘ਅਹਿਸਾਸ’ ਅੱਜ ਹੋਵੇਗੀ ਰਿਲੀਜ਼

ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਦੀ ਕਾਵਿ ਪੁਸਤਕ ‘ਅਹਿਸਾਸ’ 17 ਨਵੰਬਰ ਦਿਨ ਮੰਗਲਵਾਰ ਨੂੰ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਵੇਰੇ 11 ਵਜੇ ਰਿਲੀਜ਼ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬੀ ਸਾਹਿਤ ਤੇ ਪੱਤਰਕਾਰੀ ਜਗਤ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੀਆਂ।

Ad Position 21
No active advertisement
ਸਤਨਾਮ ਸਿੰਘ ਮਾਣਕ 17-11-2026
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਦੀ ਕਾਵਿ ਪੁਸਤਕ ‘ਅਹਿਸਾਸ’ 17 ਨਵੰਬਰ ਦਿਨ ਮੰਗਲਵਾਰ ਨੂੰ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਵੇਰੇ 11 ਵਜੇ ਰਿਲੀਜ਼ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬੀ ਸਾਹਿਤ ਤੇ ਪੱਤਰਕਾਰੀ ਜਗਤ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੀਆਂ। ਦੱਸਣਯੋਗ ਹੈ ਕਿ ਸਤਨਾਮ ਸਿੰਘ ਮਾਣਕ ਦੀ ਇਹ ਤੀਸਰੀ ਪੁਸਤਕ ਹੈ, ਜਦਕਿ ਇਸ ਤੋਂ ਪਹਿਲਾਂ ਉਹ ਦੋ ਪੁਸਤਕਾਂ ‘ਪਾਕਿਸਤਾਨ ਜਿਵੇਂ ਮੈਂ ਦੇਖਿਆ’ ਅਤੇ ‘ਬਾਤਾਂ ਵਾਹਘਿਉਂ ਪਾਰ ਦੀਆਂ’ ਪੰਜਾਬੀ ਸਾਹਿਤ ਪ੍ਰੇਮੀਆਂ ਦੀ ਝੋਲੀ ਪਾ ਚੁੱਕੇ ਹਨ। ਇਸ ਨਵੇਂ ਕਾਵਿ ਸੰਗ੍ਰਿਹ ’ਚ ਸਤਨਾਮ ਸਿੰਘ ਮਾਣਕ ਵਲੋਂ ਜਿੱਥੇ ਜ਼ਿੰਦਗੀ ਦੇ ਵੱਖ-ਵੱਖ ਪਹਿਲੂਆਂ ਨੂੰ ਛੂਹਿਆ ਗਿਆ ਹੈ, ਉੱਥੇ ਪਰਵਾਸ ਦੇ ਦਰਦ ਨੂੰ ਵੀ ਬਹੁਤ ਹੀ ਭਾਵਪੂਰਤ ਢੰਗ ਨਾਲ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨਿਕ ਹਦਾਇਤਾਂ ਦੇ ਬਾਵਜੂਦ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਜਾਰੀ ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਬਡ਼ੀ ਧੂਮਧਾਮ ਨਾਲ ਮਨਾਇਆ ਬਾਲ ਦਿਵਸ
Ad Position 24