18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਛੱਠ ਪੂਜਾ ਮੌਕੇ ‘ਆਪ’ ਦੇ ਹਲਕਾ ਇੰਚਾਰਜ ਨੇ ਵੱਖ-ਵੱਖ ਸਮਾਗਮਾਂ ’ਚ ਸ਼ਮੂਲੀਅਤ ਕਰਕੇ ਮਾਤਾ ਛਠੀ ਤੋਂ ਆਸ਼ੀਰਵਾਦ ਲਿਆ

ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਛੱਠ ਪੂਜਾ ਮੌਕੇ ਸ਼ਹਿਰ ’ਚ ਕਰਵਾਏ ਗਏ ਵੱਖ-ਵੱਖ ਸਮਾਗਮਾਂ ਵਿ ਚ ਆਮ ਆਦਮੀ ਪਾਰਟੀ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਤੇ ਪਾਰਟੀ ਦੇ ਉਮੀਦਵਾਰ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੇ ਮਾਤਾ ਛਠੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ, ਸੁੱਖ ਸ਼ਾਂਤੀ ਤੇ ਤੰਦਰੁਸਤੀ ਲਈ ਅਰਦਾਸ ਕੀਤੀ। ਉਨ੍ਹਾਂ ਛੱਠ ਪੂਜਾ ਮੌਕੇ ਹਾਜ਼ਰ ਸੰਗਤਾਂ ਨੂੰ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 18-11-2026
ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਛੱਠ ਪੂਜਾ ਮੌਕੇ ਸ਼ਹਿਰ ’ਚ ਕਰਵਾਏ ਗਏ ਵੱਖ-ਵੱਖ ਸਮਾਗਮਾਂ ਵਿ ਚ ਆਮ ਆਦਮੀ ਪਾਰਟੀ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਤੇ ਪਾਰਟੀ ਦੇ ਉਮੀਦਵਾਰ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੇ ਮਾਤਾ ਛਠੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ, ਸੁੱਖ ਸ਼ਾਂਤੀ ਤੇ ਤੰਦਰੁਸਤੀ ਲਈ ਅਰਦਾਸ ਕੀਤੀ। ਉਨ੍ਹਾਂ ਛੱਠ ਪੂਜਾ ਮੌਕੇ ਹਾਜ਼ਰ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਦਵਿੰਦਰਪਾਲ ਸਿੰਘ ਹੰਸਪਾਲ ਨੇ ਕਿਹਾ ਕਿ ਛੱਠ ਪੂਜਾ ਕੇਵਲ ਇਕ ਧਾਰਮਿਕ ਤਿਉਹਾਰ ਨਹੀਂ, ਸਗੋਂ ਕੁਦਰਤ, ਸਭਿਆਚਾਰ, ਆਸਥਾ ਤੇ ਸਮਾਜਿਕ ਏਕਤਾ ਦਾ ਪ੍ਰਤੀਕ ਹੈ ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਸਾਬਕਾ ਚੇਅਰਮੈਨ ਜਗਜੀਤ ਸਿੰਘ ਬਿੱਟੂ, ਸਾਬਕਾ ਮੇਅਰ ਨਰਿੰਦਰ ਮਨਸੂ, ਐਸ.ਸੀ. ਵਿੰਗ ਦੇ ਹਲਕਾ ਇੰਚਾਰਜ ਵਿਕਾਸ ਸਿੱਧੀ, ਸਾਬਕਾ ਕੌਂਸਲਰ ਕਰਨ ਮਹਾਜਨ, ਸਾਬਕਾ ਡਿਪਟੀ ਮੇਅਰ ਸਮੀਰ ਸ਼ਰਮਾ, ਚੇਅਰਮੈਨ ਸੁਰਿੰਦਰ ਸਿੰਘ ਛਿੰਦਾ, ਟਰੱਸਟੀ ਮਨਸੂ ਸਿੰਘ, ਸਾਬਕਾ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ‘ਆਪ’ ਦੇ ਸੀਨੀਅਰ ਆਗੂ ਅਨਿਲ ਨਾਹਰ, ਟਰੇਡ ਵਿੰਗ ਦੇ ਜ਼ਿਲ੍ਹਾ ਸਕੱਤਰ ਰੋਕੀ ਗਗਨੇਜਾ, ਗੋਪੀ ਨਿਹੰਗ, ਕਨਵ ਪਾਸੀ, ਅਗਮ ਹੰਸਪਾਲ, ਸੋਨੂੰ ਪੰਡਿਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੁਲੱਥ ਦੇ ਵੱਖ-ਵੱਖ ਗੁਰੂ ਘਰਾਂ ਤੋਂ ਨਿਕਲ ਰਹੀਆਂ ਪ੍ਰਭਾਤ ਫੇਰੀਆਂ ਪ੍ਰਤੀ ਸੰਗਤਾਂ ’ਚ ਉਤਸ਼ਾਹ ਅਗਲੀ ਖ਼ਬਰ ਕੰਵਲਜੀਤ ਕੌਰ ਢਿੱਲੋਂ ਬਾਮੂਵਾਲ ਨੂੰ ਸ਼੍ਰੋਮਣੀ ਅਕਾਲੀ ਦਲ( ਬ) ਦੇ ਮਹਿਲਾ ਵਿੰਗ ’ਚ ਮਿਲੀ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ
Ad Position 24