18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਕਪੂਰਥਲਾ, 18 ਨਵੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਏ.

Ad Position 21
No active advertisement
ਅਜੀਤ ਡੈਸਕ 19-11-2026
ਕਪੂਰਥਲਾ, 18 ਨਵੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੇ ਮੁਹੱਲਾ ਸ਼ਹਿਰੀਆਂ ਨੇਡ਼ੇ ਗਸ਼ਤ ਦੌਰਾਨ ਕਥਿਤ ਦੋਸ਼ੀ ਰਿੰਕੀ ਵਾਸੀ ਬੱਕਰਖਾਨਾ ਮਸੀਤ ਨੂੰ ਮਹਿਲਾ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤਹਿਤ ਉਕਤ ਔਰਤ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਰਾਜੂ ਵਲੋਂ ਯਾਤਰਾ ਕਰ ਕੇ ਵਾਪਸ ਪਰਤੇ ਸ਼ਰਧਾਲੂਆਂ ਨਾਲ ਬੈਠਕ ਅਗਲੀ ਖ਼ਬਰ ਮਾਡਰਨ ਜੇਲ੍ਹ ’ਚੋਂ ਮੋਬਾਈਲ ਫ਼ੋਨ ਤੇ ਤੰਬਾਕੂ ਦੀਆਂ ਪੁਡ਼ੀਆਂ ਬਰਾਮਦ
Ad Position 24