ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ
ਫਗਵਾਡ਼ਾ, 19 ਨਵੰਬਰ (ਚਾਨਾ)- ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦੱਸਿਆ ਕਿ ਪੁਲਿਸ ਨੇ ਇੰਡਸਟਰੀ ਏਰੀਆ ਲਾਗਿਓਂ ਇੱਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ।
ਅਜੀਤ ਡੈਸਕ
20-11-2026