20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ

ਭੁਲੱਥ, 19 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ ਹੋਣ ’ਤੇ ਭੁਲੱਥ ਦੇ ਕਾਂਗਰਸੀ ਵਰਕਰ ’ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ । ਗੱਲਬਾਤ ਕਰਦਿਆਂ ਉੱਘੇ ਕਾਂਗਰਸੀ ਆਗੂ ਸੁਰਿੰਦਰ ਕੁਮਾਰ ਕੱਕਡ਼ ਚੇਅਰਮੈਨ ਡਾਇਲੈਸਿਸ ਸੈਂਟਰ ਭੁਲੱਥ ਨੇ ਕਿਹਾ ਕਿ ਸਾਡੇ ਵਾਸਤੇ ਤੇ ਸਾਰੇ ਹਲਕਾ ਭੁਲੱਥ ਵਾਸਤੇ ਬਹੁਤ ਫ਼ਖਰ ਵਾਲੀ ਗੱਲ ਹੈ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਸ਼ਨ 2027 ਕਾਂਗਰਸ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਵਜੋਂ ਚੁਣਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 20-11-2026
ਭੁਲੱਥ, 19 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ ਹੋਣ ’ਤੇ ਭੁਲੱਥ ਦੇ ਕਾਂਗਰਸੀ ਵਰਕਰ ’ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ । ਗੱਲਬਾਤ ਕਰਦਿਆਂ ਉੱਘੇ ਕਾਂਗਰਸੀ ਆਗੂ ਸੁਰਿੰਦਰ ਕੁਮਾਰ ਕੱਕਡ਼ ਚੇਅਰਮੈਨ ਡਾਇਲੈਸਿਸ ਸੈਂਟਰ ਭੁਲੱਥ ਨੇ ਕਿਹਾ ਕਿ ਸਾਡੇ ਵਾਸਤੇ ਤੇ ਸਾਰੇ ਹਲਕਾ ਭੁਲੱਥ ਵਾਸਤੇ ਬਹੁਤ ਫ਼ਖਰ ਵਾਲੀ ਗੱਲ ਹੈ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਸ਼ਨ 2027 ਕਾਂਗਰਸ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਵਜੋਂ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਭੁਲੱਥ ਤੋਂ ਵੱਡੀ ਲੀਡ ਨਾਲ ਸੁਖਪਾਲ ਸਿੰਘ ਖਹਿਰਾ ਜਿੱਤ ਪ੍ਰਾਪਤ ਕਰਨਗੇ । ਜਿਸ ਦੇ ਨਾਲ ਕਾਂਗਰਸ ਪਾਰਟੀ ਦੇ ਹੱਥ ਹੋਰ ਮਜ਼ਬੂਤ ਕਰਕੇ ਸੂਬਾ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਵੇਗੀ ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕ ਆਊਟ ਮੌਕ ਡਰਿੱਲ 27 ਨੂੰ ਅਗਲੀ ਖ਼ਬਰ ਨਡਾਲਾ ਤੋਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 23 ਨੂੰ
Ad Position 24