21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਝੂਲਦੇ ਨੌਜਵਾਨ ਦਾ ਡੋਪ ਟੈੱਸਟ ਪਾਜ਼ੀਟਿਵ ਆਇਆ, ਪੁਲਿਸ ਵਲੋਂ ਕਾਬੂ

ਢਿਲਵਾਂ, 21 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲੀਸ ਨੇ ਇਕ ਝੂਲਦੇ ਨੌਜਵਾਨ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ਮਗਰੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਢਿਲਵਾਂ ਸਬ ਇੰਸਪੈਕਟਰ ਜਸਦੀਪ ਸਿੰਘ ਨੇ ਦੱਸਿਆ ਕਿ ਉਹ ਖ਼ੁਦ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਪਿੰਡ ਫੱਤੂਚੱਕ ਆਦਿ ਵੱਲ ਜਾ ਰਹੇ ਸਨ।

Ad Position 21
No active advertisement
ਅਜੀਤ ਡੈਸਕ 22-11-2026
ਢਿਲਵਾਂ, 21 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲੀਸ ਨੇ ਇਕ ਝੂਲਦੇ ਨੌਜਵਾਨ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ਮਗਰੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਢਿਲਵਾਂ ਸਬ ਇੰਸਪੈਕਟਰ ਜਸਦੀਪ ਸਿੰਘ ਨੇ ਦੱਸਿਆ ਕਿ ਉਹ ਖ਼ੁਦ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਪਿੰਡ ਫੱਤੂਚੱਕ ਆਦਿ ਵੱਲ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਅਨਾਜ ਮੰਡੀ ਢਿਲਵਾਂ ਨੇਡ਼ੇ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆ ਰਿਹਾ ਸੀ। ਨਸ਼ੇ ’ਚ ਹੋਣ ਦੇ ਸ਼ੱਕ ’ਤੇ ਉਸ ਨੂੰ ਕਾਬੂ ਕਰਕੇ ਡੋਪ ਟੈੱਸਟ ਕਰਵਾਇਆ, ਜੋ ਪਾਜ਼ੀਟਿਵ ਆਇਆ। ਉਕਤ ਨੌਜਵਾਨ ਦੀ ਪਛਾਣ ਅਖੀਲ ਵਾਸੀ ਜਲੰਧਰ ਵਜੋਂ ਹੋਈ ਹੈ। ਉਕਤ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਖ਼ਿਲਾਫ਼ ਥਾਣਾ ਢਿਲਵਾਂ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ ਅਗਲੀ ਖ਼ਬਰ ਸੈਫਰਨ ਪਬਲਿਕ ਸਕੂਲ ਫਗਵਾਡ਼ਾ ਨੇ ਆਪਣਾ 26ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਖੇਡ ਮੇਲਾ ਬਹੁਤ ਉਤਸ਼ਾਹ ਨਾਲ ਮਨਾਇਆ
Ad Position 24