ਮੁਸ਼ਕਵੇਦ ਸਕੂਲ ਵਿਖੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ
ਕਪੂਰਥਲਾ, 24 ਨਵੰਬਰ (ਸਡਾਨਾ)-ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਗੁਣਾਤਮਿਕ ਸਿੱਖਿਆ ਨੂੰ ਮੁੱਖ ਰੱਖਦੇ ਹੋਏ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਸੇ ਤਹਿਤ ਕਪੂਰਥਲਾ 2 ਬਲਾਕ ਦੇ ਬੱਚਿਆਂ ਦੇ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਵੇਦ ਵਿਖੇ ਹੋਏ।
ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੰਜੀਵ ਹਾਂਡਾ, ਗੁਰਮੁਖ ਸਿੰਘ, ਪੰਕਜ ਧੀਰ ਤੇ ਹੋਰ। ਤਸਵੀਰ : ਤਿਲਕਰਾਜ
25-11-2026