25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਖਹਿਰਾ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ ਕਰਨ ’ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ-ਕਾਂਗਰਸੀ ਆਗੂ

ਭੁਲੱਥ, 24 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ ਕਰਨ ’ਤੇ ਚੋਣਵੇਂ ਕਾਂਗਰਸੀ ਆਗੂਆਂ ਵਲੋਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਉੱਘੇ ਕਾਂਗਰਸੀ ਆਗੂ ਤੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਕੌਂਸਲਰ ਵੇਦ ਪ੍ਰਕਾਸ਼ ਖੁਰਾਣਾ , ਕਾਂਗਰਸੀ ਆਗੂ ਅਮਰੀਕ ਸਿੰਘ ਬੋਪਾਰਾਏ ਆਲ ਇੰਡੀਆ ਕਾਂਗਰਸ ਕਿਸਾਨ ਵਿੰਗ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ, ਕਾਂਗਰਸੀ ਆਗੂ ਬਲਵਿੰਦਰ ਕੁਮਾਰ ਬਜਾਜ ਚੇਅਰਮੈਨ ਐਸ.

Ad Position 21
No active advertisement
ਅਜੀਤ ਡੈਸਕ 25-11-2026
ਭੁਲੱਥ, 24 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ ਕਰਨ ’ਤੇ ਚੋਣਵੇਂ ਕਾਂਗਰਸੀ ਆਗੂਆਂ ਵਲੋਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਉੱਘੇ ਕਾਂਗਰਸੀ ਆਗੂ ਤੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਕੌਂਸਲਰ ਵੇਦ ਪ੍ਰਕਾਸ਼ ਖੁਰਾਣਾ , ਕਾਂਗਰਸੀ ਆਗੂ ਅਮਰੀਕ ਸਿੰਘ ਬੋਪਾਰਾਏ ਆਲ ਇੰਡੀਆ ਕਾਂਗਰਸ ਕਿਸਾਨ ਵਿੰਗ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ, ਕਾਂਗਰਸੀ ਆਗੂ ਬਲਵਿੰਦਰ ਕੁਮਾਰ ਬਜਾਜ ਚੇਅਰਮੈਨ ਐਸ.ਸੀ. ਵਿੰਗ ਤੇ ਯੂਥ ਕਾਂਗਰਸੀ ਆਗੂ ਪਲਵਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ ’ਚ ਇਲਾਕੇ ’ਚ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ । ਕਿਉਂਕਿ ਲੋਕ ਸੂਬਾ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਦੀ ਦੇਖਣਾ ਚਾਹੁੰਦੇ ਹਨ, ਜਿਸ ਕਰਕੇ ਵਿਧਾਨ ਸਭਾ ਚੋਣਾਂ ਦੌਰਾਨ ਵੱਡੀ ਜਿੱਤ ਪ੍ਰਾਪਤ ਕਰਕੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਗੇ ਆਉਣਗੇ ।
Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਪਿਡ਼ ਨਡਾਲਾ ਦੀ ਇਕੱਤਰਤਾ ’ਚ ਰਚਨਾਵਾਂ ਦਾ ਦੌਰ ਚੱਲਿਆ ਕਵੀਆਂ ਤੇ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਬੰ... ਅਗਲੀ ਖ਼ਬਰ ਮੁਸ਼ਕਵੇਦ ਸਕੂਲ ਵਿਖੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ
Ad Position 24