26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਸ਼ਵ ਮਾਨਵ ਰੂਹਾਨੀ ਕੇਂਦਰ ਨੇ ਗੁਰਪੁਰਬ ਮੌਕੇ ਲਾਇਆ ਮੁਫ਼ਤ ਮੈਡੀਕਲ ਕੈਂਪ

ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਮਾਨਵ ਰੂਹਾਨੀ ਕੇਂਦਰ, ਸ਼ਾਖਾ ਕਪੂਰਥਲਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਰੀਬ 370 ਮਰੀਜ਼ਾਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ।

Ad Position 21
No active advertisement
ਅਜੀਤ ਡੈਸਕ 26-11-2026
ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਮਾਨਵ ਰੂਹਾਨੀ ਕੇਂਦਰ, ਸ਼ਾਖਾ ਕਪੂਰਥਲਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਰੀਬ 370 ਮਰੀਜ਼ਾਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ। ਸੰਤ ਬਲਜੀਤ ਸਿੰਘ ਦੀ ਪ੍ਰੇਰਨਾ ਨਾਲ ਲਾਏ ਗਏ ਕੈਂਪ ਵਿਚ ਵਿਸ਼ਵ ਮਾਨਵ ਰੂਹਾਨੀ ਕੇਂਦਰ ਵਲੋਂ ਸੰਗਤ ਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਇੱਕ ਅਤਿ-ਆਧੁਨਿਕ ਵੈਂਟੀਲੇਟਰ ਐਂਬੂਲੈਂਸ ਵੀ ਤਾਇਨਾਤ ਕੀਤੀ ਗਈ। ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਸੰਸਥਾ ਵਲੋਂ ਭਵਿੱਖ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਆ ਕੇ ਇਸੇ ਤਰ੍ਹਾਂ ਮਨੁੱਖਤਾ ਦੀ ਸੇਵਾ ਦੇ ਕਾਰਜ ਜਾਰੀ ਰੱਖੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮਾਂ ਖੇਡ ਕਬੱਡੀ ਦੇ ਪ੍ਰਮੋਟਰ ਕਾਲਾ ਬਾਗਡ਼ੀਆਂ ਨੂੰ ਸਦਮਾ-ਪਿਤਾ ਦਾ ਦਿਹਾਂਤ ਬੀਬੀ ਜਗੀਰ ਕੌਰ, ਯੁਵਰਾਜ ਭੁਪਿੰਦਰ ਸਿੰਘ ਤ... ਅਗਲੀ ਖ਼ਬਰ ਨਡਾਲਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ 2 ਨੌਜਵਾਨਾਂ ਨੂੰ ਕੀਤਾ ਕਾਬੂ
Ad Position 24