25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਧਾਇਕ ਖਹਿਰਾ ਵਲੋਂ ਆਪਣੇ ਨਿਵਾਸ ਸਥਾਨ ਰਾਮਗਡ਼੍ਹ ਵਿਖੇ ਵਰਕਰਾਂ ਦੀ ਮੀਟਿੰਗ ਅੱਜ

ਭੁਲੱਥ, 25 ਨਵੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਨਿਵਾਸ ਸਥਾਨ ਪਿੰਡ ਰਾਮਗਡ਼੍ਹ ਵਿਖੇ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਸਬੰਧੀ ਵਰਕਰਾਂ ਦੀ ਮੀਟਿੰਗ ਅੱਜ ਸਵੇਰੇ ਵੀਰਵਾਰ 9:30 ਵਜੇ ਹੋਵੇਗੀ। ਗੱਲਬਾਤ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਹਲਕੇ ਦੇ ਸਮੂਹ ਵਰਕਰਾਂ ਨਾਲ ਮੀਟਿੰਗ ਕਰਕੇ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ ਤੇ ਕਸਬਿਆਂ, ਪਿੰਡਾਂ ਅੰਦਰ ਮੋਹਤਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਚੋਣਾਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 26-11-2026
ਭੁਲੱਥ, 25 ਨਵੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਨਿਵਾਸ ਸਥਾਨ ਪਿੰਡ ਰਾਮਗਡ਼੍ਹ ਵਿਖੇ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਸਬੰਧੀ ਵਰਕਰਾਂ ਦੀ ਮੀਟਿੰਗ ਅੱਜ ਸਵੇਰੇ ਵੀਰਵਾਰ 9:30 ਵਜੇ ਹੋਵੇਗੀ। ਗੱਲਬਾਤ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਹਲਕੇ ਦੇ ਸਮੂਹ ਵਰਕਰਾਂ ਨਾਲ ਮੀਟਿੰਗ ਕਰਕੇ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ ਤੇ ਕਸਬਿਆਂ, ਪਿੰਡਾਂ ਅੰਦਰ ਮੋਹਤਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਚੋਣਾਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ। ਅੱਜ ਉਨ੍ਹਾਂ ਨੇ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਨੂੰ ਮੀਟਿੰਗ ਵਿਚ ਪਿੰਡ ਰਾਮਗਡ਼੍ਹ ਪੁੱਜਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਵੇਚਣ ਵਾਲੇ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ-ਡੀ.ਐਸ.ਪੀ. ਅਗਲੀ ਖ਼ਬਰ ਬਾਬਾ ਨਾਨਕ ਲੰਗਰ ਹਾਲ ਭੁਲਾਣਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ
Ad Position 24