28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਕੁੱਟਮਾਰ

ਕਪੂਰਥਲਾ, 27 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਮਾਮੂਲੀ ਬਹਿਸਬਾਜੀ ਤੋਂ ਬਾਅਦ ਇਕ ਹਵਾਲਾਤੀ ਨੂੰ ਸਾਥੀ ਹਵਾਲਾਤੀਆਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਕਪੂਰਥਲਾ, 27 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਮਾਮੂਲੀ ਬਹਿਸਬਾਜੀ ਤੋਂ ਬਾਅਦ ਇਕ ਹਵਾਲਾਤੀ ਨੂੰ ਸਾਥੀ ਹਵਾਲਾਤੀਆਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਹਵਾਲਾਤੀ ਮੰਗਲ ਸਿੰਘ ਪੁੱਤਰ ਰੇਸ਼ਮ ਸਿੰਘ ਨੇ ਦੱਸਿਆ ਕਿ ਉਸਦੇ ਸਾਥੀ ਹਵਾਲਾਤੀਆਂ ਨਾ ਕਿਸੇ ਗੱਲ ਨੂੰ ਬਹਿਸ ਹੋ ਗਈ, ਜਿਸਤੋਂ ਬਾਅਦ ਉਨ੍ਹਾਂ ਨੇ ਮੇਰੇ ’ਤੇ ਹਮਲਾ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ। ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਪ ’ਤੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਤਾ ਐਸ.ਐਸ.ਪੀ. ਨੂੰ ਮੰਗ ਪੱਤਰ
Ad Position 24