ਪਿੰਡ ਤਲਵੰਡੀ ਚੌਧਰੀਆਂ (ਕੋਠੇ ਸ਼ਾਲਾਪੁਰ) ਵਿਖੇ ਧਾਰਮਿਕ ਸਮਾਗਮ 3 ਦਸੰਬਰ ਨੂੰ
ਤਲਵੰਡੀ ਚੌਧਰੀਆਂ, 27 ਨਵੰਬਰ (ਪਰਸਨ ਲਾਲ ਭੋਲਾ)-ਪਿੰਡ ਤਲਵੰਡੀ ਚੌਧਰੀਆਂ (ਕੋਠੇ ਸ਼ਾਲਾਪੁਰ )ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਘਰ ਦੇ ਕੀਤੇ ਨਿਰਮਾਣ ਸਬੰਧੀ 30ਵਾਂ ਧਾਰਮਿਕ ਸਮਾਗਮ 3 ਦਸੰਬਰ 2026 ਦਿਨ ਵੀਰਵਾਰ ਨੂੰ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਕਰਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਠੇ ਸ਼ਾਲਾਪੁਰ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਸੰਬੰਧ ਵਿਚ 1 ਦਸੰਬਰ 2026 ਦਿਨ ਮੰਗਲਵਾਰ ਨੂੰ ਸ਼੍ਰੀ ਅਖੰਡ ਸਾਹਿਬ ਪਾਠ ਸਾਹਿਬ ਰੱਖੇ ਜਾਣਗੇ ਜਿਨ੍ਹਾਂ ਦੇ ਭੋਗ 3 ਦਸੰਬਰ 2026 ਦਿਨ ਵੀਰਵਾਰ ਨੂੰ ਪਾਏ ਜਾਣਗੇ ।
ਤਲਵੰਡੀ ਚੌਧਰੀਆਂ, 27 ਨਵੰਬਰ (ਪਰਸਨ ਲਾਲ ਭੋਲਾ)-ਪਿੰਡ ਤਲਵੰਡੀ ਚੌਧਰੀਆਂ (ਕੋਠੇ ਸ਼ਾਲਾਪੁਰ )ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਘਰ ਦੇ ਕੀਤੇ ਨਿਰਮਾਣ ਸਬੰਧੀ 30ਵਾਂ ਧਾਰਮਿਕ ਸਮਾਗਮ 3 ਦਸੰਬਰ 2026 ਦਿਨ ਵੀਰਵਾਰ ਨੂੰ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਕਰਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਠੇ ਸ਼ਾਲਾਪੁਰ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਸੰਬੰਧ ਵਿਚ 1 ਦਸੰਬਰ 2026 ਦਿਨ ਮੰਗਲਵਾਰ ਨੂੰ ਸ਼੍ਰੀ ਅਖੰਡ ਸਾਹਿਬ ਪਾਠ ਸਾਹਿਬ ਰੱਖੇ ਜਾਣਗੇ ਜਿਨ੍ਹਾਂ ਦੇ ਭੋਗ 3 ਦਸੰਬਰ 2026 ਦਿਨ ਵੀਰਵਾਰ ਨੂੰ ਪਾਏ ਜਾਣਗੇ । ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਖੱੁਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿਚ ਸੰਤ ਬਾਬਾ ਅਨੂਪ ਸਿੰਘ ਚੰਡੀਗਡ਼੍ਹ ਵਾਲੇ ਆਪਣੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋਡ਼ਨਗੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਸਮੂਹ ਸੰਗਤ ਨੂੰ ਅਪੀਲ ਹੈ ਕਿ ਇਸ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ।