28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਗੱਠਜੋਡ਼ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਦੇ ਆਗੂ ਸਟੇਟ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਏ

ਕਪੂਰਥਲਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਭਾਜਪਾ ਗੱਠਜੋਡ਼ ਹੋਣ ਦੀ ਖ਼ੁਸ਼ੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਆਗੂ ਸਟੇਟ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਏ ਤੇ ਉਨ੍ਹਾਂ ਗੱਠਜੋਡ਼ ਦੀ ਚਡ਼੍ਹਦੀ ਕਲਾ ਲਈ ਅਰਦਾਸ ਕੀਤੀ। ਬਾਅਦ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਕੇ ਗੱਠਜੋਡ਼ ਦੀਆਂ ਵਧਾਈਆਂ ਦਿੱਤੀਆਂ ਤੇ ਵਿਧਾਨ ਸਭਾ ਚੋਣਾਂ ਵਿਚ ਇੱਕਜੱੁਟ ਹੋ ਕੇ ਗੱਠਜੋਡ਼ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਦਾ ਪ੍ਰਣ ਲਿਆ।

Ad Position 21
No active advertisement
ਅਜੀਤ ਡੈਸਕ 29-11-2026
ਕਪੂਰਥਲਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਭਾਜਪਾ ਗੱਠਜੋਡ਼ ਹੋਣ ਦੀ ਖ਼ੁਸ਼ੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਆਗੂ ਸਟੇਟ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਏ ਤੇ ਉਨ੍ਹਾਂ ਗੱਠਜੋਡ਼ ਦੀ ਚਡ਼੍ਹਦੀ ਕਲਾ ਲਈ ਅਰਦਾਸ ਕੀਤੀ। ਬਾਅਦ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਕੇ ਗੱਠਜੋਡ਼ ਦੀਆਂ ਵਧਾਈਆਂ ਦਿੱਤੀਆਂ ਤੇ ਵਿਧਾਨ ਸਭਾ ਚੋਣਾਂ ਵਿਚ ਇੱਕਜੱੁਟ ਹੋ ਕੇ ਗੱਠਜੋਡ਼ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਦਾ ਪ੍ਰਣ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਤੋਂ ਮੰਗ ਕੀਤੀ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਕਿਸੇ ਸਥਾਨਕ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇ। ਬੁਲਾਰਿਆਂ ਨੇ ਕਿਹਾ ਕਿ ਗੱਠਜੋਡ਼ ਦੇ ਸਾਰੇ ਆਗੂ ਸਬੰਧਿਤ ਉਮੀਦਵਾਰ ਦੀ ਦਿਨ ਰਾਤ ਇਕ ਕਰਕੇ ਮਦਦ ਕਰਨਗੇ ਤੇ ਕਪੂਰਥਲਾ ਵਿਧਾਨ ਸਭਾ ਹਲਕੇ ਦੀ ਸੀਟ ਜਿੱਤ ਕੇ ਗੱਠਜੋਡ਼ ਦੀ ਝੋਲੀ ਵਿਚ ਪਾਈ ਜਾਵੇਗੀ। ਬੁਲਾਰਿਆਂ ਨੇ ਕਿਹਾ ਕਿ ਗੱਠਜੋਡ਼ ਹੋਣ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਦੀਆਂ ਸਫ਼ਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਤੇ ਆਮ ਲੋਕ ਵੀ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਗੱਠਜੋਡ਼ (ਬਾਕੀ ਸਫ਼ਾ 12 ’ਤੇ)
Ad Position 22
No active advertisement
ਪਿਛਲੀ ਖ਼ਬਰ ਅੱਜ ਲੁਧਿਆਣਾ ਵਿਚ ਹੋਣ ਵਾਲੀ ਪੰਜਾਬ ਪੱਧਰੀ ਕਾਨਫ਼ਰੰਸ ਮਦਰਸਾ ਸਿੱਖਿਆ ਤੇ ਘੱਟ ਗਿਣਤੀਆਂ ਦੇ ਅਧਿਕਾਰਾਂ ’ਤੇ ਆਵਾਜ਼ ਬੁਲੰਦ... ਅਗਲੀ ਖ਼ਬਰ ਲੋਕ ਸਭਾ ’ਚ 97 ਸੰਸਦ ਮੈਂਬਰਾਂ ਦੀਆਂ ਸੀਟਾਂ ਬਦਲੀਆਂ ਡੀ.ਐਮ.ਕੇ. ਤੇ ਐਨ.ਸੀ.ਪੀ. (ਐੱਸ.ਪੀ.) ਦੇ ਮੈਂਬਰਾਂ ਨੂੰ ਮਿਲੀਆਂ...
Ad Position 24