29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਾਲ ਵਿਆਹ ਰੋਕਣਾ ਸਮਾਜ ਦੀ ਵੱਡੀ ਜ਼ਿੰਮੇਵਾਰੀ-ਸਰਪੰਚ ਸੰਨੀ ਰੱਤਡ਼ਾ

ਫੱਤੂਢੀਂਗਾ, 28 ਨਵੰਬਰ (ਬਲਜੀਤ ਸਿੰਘ)-ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਸੀ ਡੀ ਪੀ ਓ ਢਿਲਵਾਂ ਸ੍ਰੀਮਤੀ ਖੁਸਮੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡ ਰੱਤਡ਼ਾ ਦੀ ਪੰਚਾਇਤ ਦੇ ਸਹਿਯੋਗ ਨਾਲ ਸ੍ਰੀਮਤੀ ਜਸਵਿੰਦਰ ਕੌਰ ਆਂਗਣਵਾਡ਼ੀ ਵਰਕਰ ਅਤੇ ਸਾਬਕਾ ਸਰਪੰਚ ਦੀ ਅਗਵਾਈ ਹੇਠ ਪਿੰਡ ਵਿਚ ਬਾਲ ਵਿਆਹ ਰੋਕਣ ਲਈ ਜਾਗਰੂਕ ਕਰਨ ਦੇ ਮਨੋਰਥ ਨਾਲ ਮੀਟਿੰਗ ਕੀਤੀ ਗਈ ਅਤੇ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਸਰਪੰਚ ਸੰਨੀ ਰੱਤਡ਼ਾ ਨੇ ਦੱਸਿਆ ਕਿ ਸਰਕਾਰ ਦਾ ਇਹ ਇਕ ਵਧੀਆ ਉਪਰਾਲਾ ਹੈ ਕਿ ਸਮਾਜ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਬਾਲ ਵਿਆਹ ਰੋਕਣ ਸਬੰਧੀ ਜਾਗਰੂਕਤਾ ਮਾਰਚ ਦੀ ਮੁਹਿੰਮ ਪਿੰਡਾਂ ਵਿਚ ਸ਼ੁਰੂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 29-11-2026
ਫੱਤੂਢੀਂਗਾ, 28 ਨਵੰਬਰ (ਬਲਜੀਤ ਸਿੰਘ)-ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਸੀ ਡੀ ਪੀ ਓ ਢਿਲਵਾਂ ਸ੍ਰੀਮਤੀ ਖੁਸਮੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡ ਰੱਤਡ਼ਾ ਦੀ ਪੰਚਾਇਤ ਦੇ ਸਹਿਯੋਗ ਨਾਲ ਸ੍ਰੀਮਤੀ ਜਸਵਿੰਦਰ ਕੌਰ ਆਂਗਣਵਾਡ਼ੀ ਵਰਕਰ ਅਤੇ ਸਾਬਕਾ ਸਰਪੰਚ ਦੀ ਅਗਵਾਈ ਹੇਠ ਪਿੰਡ ਵਿਚ ਬਾਲ ਵਿਆਹ ਰੋਕਣ ਲਈ ਜਾਗਰੂਕ ਕਰਨ ਦੇ ਮਨੋਰਥ ਨਾਲ ਮੀਟਿੰਗ ਕੀਤੀ ਗਈ ਅਤੇ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਸਰਪੰਚ ਸੰਨੀ ਰੱਤਡ਼ਾ ਨੇ ਦੱਸਿਆ ਕਿ ਸਰਕਾਰ ਦਾ ਇਹ ਇਕ ਵਧੀਆ ਉਪਰਾਲਾ ਹੈ ਕਿ ਸਮਾਜ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਬਾਲ ਵਿਆਹ ਰੋਕਣ ਸਬੰਧੀ ਜਾਗਰੂਕਤਾ ਮਾਰਚ ਦੀ ਮੁਹਿੰਮ ਪਿੰਡਾਂ ਵਿਚ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਜਸਵਿੰਦਰ ਕੌਰ ਆਂਗਣਵਾਡ਼ੀ ਵਰਕਰ ਨੇ ਦੱਸਿਆ ਕਿ ਬਾਲ ਵਿਆਹ ਰੋਕ ਕੇ ਮਜ਼ਲੂਮ ਬਾਲਡ਼ੀਆਂ ਤੇ ਹੁੰਦੇ ਅੱਤਿਆਚਾਰ ਰੋਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਮਾਜ ਬਹੁਤ ਜਾਗਰੂਕ ਹੋ ਗਿਆ ਹੈ,ਪਰ ਫਿਰ ਵੀ ਕਿਤੇ ਨਾਂ ਕਿਤੇ ਬਾਲ ਵਿਆਹ ਕੀਤੇ ਜਾ ਰਹੇ ਹਨ। ਇਸ ਦੌਰਾਨ ਕੱਢੇ ਗਏ ਮਾਰਚ ਵਿਚ ਪਿੰਡ ਵਾਸੀਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ ਤੇ ਹੱਥਾ ਵਿਚ ਬਾਲ ਵਿਆਹ ਰੋਕਣ ਸਬੰਧੀ ਲਿਖੇ ਹੋਏ ਸਲੋਗਨ ਫਡ਼ੇ ਹੋਏ ਸਨ।
Ad Position 22
No active advertisement
ਪਿਛਲੀ ਖ਼ਬਰ ਗੁ: ਟਾਹਲੀ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ’ਤੇ ਸੰਤ ਬਾਬਾ ਦਇਆ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸ... ਅਗਲੀ ਖ਼ਬਰ ਪੁਰਾਣੀ ਰੰਜਿਸ਼ ਤਹਿਤ ਵਿਅਕਤੀ ਦੀ ਕੁੱਟਮਾਰ
Ad Position 24